Bible Language

Joshua 1:7 (ACTS_2_22)

Versions

PAV   ਤੂੰ ਨਿਰਾ ਤਕੜਾ ਹੋ ਅਤੇ ਵੱਡਾ ਹੌਸਲਾ ਰੱਖ ਤਾਂ ਜੋ ਉਸ ਸਾਰੀ ਬਿਵਸਥਾ ਅਨੁਸਾਰ ਜਿਸ ਦਾ ਮੇਰੇ ਦਾਸ ਮੂਸਾ ਨੇ ਤੈਨੂੰ ਹੁਕਮ ਦਿੱਤਾ ਹੈ ਪਾਲਨਾ ਕਰ ਕੇ ਪੂਰਾ ਕਰੇਂ, ਉਸ ਤੋਂ ਸੱਜੇ ਅਥਵਾ ਖੱਬੇ ਨਾ ਮੁੜੇਂ ਤਾਂ ਜੋ ਤੂੰ ਜਿੱਥੇ ਜਾਵੇਂ ਤੇਰਾ ਬੋਲ ਬਾਲਾ ਹੋਵੇ