Bible Language

Joshua 24:22 (ACTS_2_22)

Versions

PAV   ਫੇਰ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਆਪ ਆਪਣੇ ਲਈ ਗਵਾਹ ਬਣਦੇ ਹੋ ਕਿ ਤੁਸਾਂ ਯਹੋਵਾਹ ਨੂੰ ਆਪਣੇ ਲਈ ਚੁਣਿਆ ਭਈ ਉਸ ਦੀ ਉਪਾਸਨਾ ਕਰੋਗੋ ਤਾਂ ਪਰਜਾ ਨੇ ਆਖਿਆ, ਅਸੀਂ ਗਵਾਹ ਹਾਂ