Bible Language

Joshua 24:27 (ACTS_2_22)

Versions

PAV   ਤਾਂ ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਵੇਖੋ, ਏਹ ਪੱਥਰ ਸਾਡੇ ਵਿੱਚ ਇੱਕ ਗਵਾਹ ਹੈ ਕਿਉਂ ਜੋ ਏਸ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਸੁਣੀਆਂ ਹਨ ਜਿਹੜੀਆਂ ਉਸ ਨੇ ਸਾਡੇ ਨਾਲ ਕੀਤੀਆਂ ਅਤੇ ਏਹ ਤੁਹਾਡੇ ਉੱਤੇ ਗਵਾਹੀ ਹੋਵੇਗਾ ਮਤੇ ਤੁਸੀਂ ਆਪਣੇ ਪਰਮੇਸ਼ੁਰ ਤੋਂ ਮੁੱਕਰ ਜਾਓ