Bible Language

Judges 7:3 (ACTS_2_22)

Versions

PAV   ਸੋ ਤੂੰ ਹੁਣ ਲੋਕਾਂ ਨੂੰ ਸੁਣਾ ਕੇ ਢੰਢੋਰਾ ਫੇਰ ਅਤੇ ਆਖ ਭਈ ਜਿਹੜਾ ਘਾਬਰਦਾ ਹੈ ਅਤੇ ਡਰਦਾ ਹੈ ਸੋ ਮੁੜ ਜਾਏ ਅਤੇ ਗਿਲਆਦ ਪਹਾੜ ਤੋਂ ਛੇਤੀ ਵਿਦਿਆ ਹੋਵੇ, ਸੋ ਲੋਕਾਂ ਵਿੱਚੋਂ ਬਾਈ ਹਜ਼ਾਰ ਮਨੁੱਖ ਮੁੜ ਗਏ ਅਤੇ ਦਸ ਹਜ਼ਾਰ ਪਿੱਛੇ ਰਹੇ