Bible Language

Deuteronomy 33:21 (ACTS_2_30)

Versions

PAV   ਉਸ ਨੇ ਪਹਿਲਾ ਹਿੱਸਾ ਆਪਣੇ ਲਈ ਭਾਲਿਆ, ਕਿਉਂ ਜੋ ਉੱਥੇ ਹਾਕਮ ਦਾ ਹਿੱਸਾ ਰੱਖਿਆ ਹੋਇਆ ਹੈ। ਉਸ ਨੇ ਲੋਕਾਂ ਦੇ ਮੁਖੀਆਂ ਨੂੰ ਲਿਆ ਕੇ ਯਹੋਵਾਹ ਦਾ ਧਰਮ ਪੂਰਾ ਕੀਤਾ, ਨਾਲੇ ਉਸ ਦੇ ਨਿਆਉਂ ਨੂੰ ਇਸਰਾਏਲ ਨਾਲ।।