Bible Language

Hosea 13:10 (ACTS_2_36)

Versions

PAV   ਹੁਣ ਤੇਰਾ ਪਾਤਸ਼ਾਹ ਕਿੱਥੇ ਹੈ, ਭਈ ਉਹ ਤੈਨੂੰ ਤੇਰੇ ਸਾਰੇ ਸ਼ਹਿਰਾਂ ਵਿੱਚ ਬਚਾਵੇॽ ਅਤੇ ਤੇਰੇ ਨਿਆਈ, ਜਿਨ੍ਹਾਂ ਦੇ ਵਿਖੇ ਤੈਂ ਆਖਿਆ, ਮੈਨੂੰ ਪਾਤਸ਼ਾਹ ਅਤੇ ਸਰਦਾਰ ਦੇਹॽ