Bible Language

Acts 2:23 (ACTS_2_47)

Versions

PAV   ਉਸੇ ਨੂੰ ਜਦ ਪਰਮੇਸ਼ੁਰ ਦੀ ਠਹਿਰਾਈ ਹੋਈ ਮਤ ਅਤੇ ਅਗੰਮ ਗਿਆਨ ਦੇ ਅਨੁਸਾਰ ਹਵਾਲੇ ਕੀਤਾ ਗਿਆ ਤੁਸਾਂ ਬੁਰਿਆਰਾਂ ਦੇ ਹੱਥੀਂ ਸਲੀਬ ਦੇ ਕੇ ਮਰਵਾ ਦਿੱਤਾ