Bible Language

Psalms 55:21 (ACTS_4_17)

Versions

PAV   ਉਹ ਦਾ ਮੂੰਹ ਮੱਖਣ ਨਾਲੋਂ ਚਿਕਨਾ ਸੀ, ਪਰ ਉਹ ਦੇ ਦਿਲ ਵਿੱਚ ਲੜਾਈ ਸੀ! ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਕੂਲੀਆਂ ਸਨ, ਪਰ ਓਹ ਸਨ ਨੰਗੀਆਂ ਤਲਵਾਰਾਂ!।।