Bible Language

Isaiah 20:2 (ACTS_4_2)

Versions

PAV   ਓਸ ਵੇਲੇ ਯਹੋਵਾਹ ਨੇ ਆਮੋਸ ਦੇ ਪੁੱਤ੍ਰ ਯਸਾਯਾਹ ਦੇ ਰਾਹੀਂ ਗੱਲ ਕੀਤੀ ਕਿ ਜਾਹ, ਟਾਟ ਆਪਣੇ ਲੱਕ ਉੱਤੋਂ ਉਤਾਰ ਸੁੱਟ ਅਤੇ ਜੁੱਤੀ ਆਪਣੇ ਪੈਰੋਂ ਲਾਹ ਦੇਹ। ਤਾਂ ਓਸ ਉਵੇਂ ਹੀ ਕੀਤਾ ਅਤੇ ਉਹ ਨੰਗਾ ਧੜੰਗਾ ਤੇ ਨੰਗੀਂ ਪੈਰੀਂ ਫਿਰਦਾ ਰਿਹਾ