Bible Language

Jeremiah 51:5 (ACTS_4_2)

Versions

PAV   ਕਿਉਂ ਜੋ ਇਸਰਾਏਲ ਅਰ ਯਹੂਦਾਹ, ਸੈਨਾਂ ਦੇ ਯਹੋਵਾਹ ਆਪਣੇ ਪਰਮੇਸ਼ੁਰ ਵੱਲੋਂ ਤਿਆਗੇ ਨਾ ਗਏ, ਭਾਵੇਂ ਓਹਨਾਂ ਦਾ ਦੇਸ ਇਸਰਾਏਲ ਦੇ ਪਵਿੱਤਰ ਪੁਰਖ ਦੇ ਅੱਗੇ ਦੋਸ਼ ਨਾਲ ਭਰਿਆ ਹੋਇਆ ਹੈ।