Bible Language

Ruth 2:11 (ACTS_4_2)

Versions

PAV   ਤਦ ਬੋਅਜ਼ ਨੇ ਉੱਤਰ ਦੇ ਕੇ ਉਹ ਨੂੰ ਆਖਿਆ, ਮੈਨੂੰ ਉਹ ਸਾਰੀ ਗੱਲ ਦੀ ਖ਼ਬਰ ਹੈ ਜੋ ਤੈਂ ਆਪਣੇ ਪਤੀ ਦੇ ਮਰਨ ਦੇ ਮੰਗਰੋਂ ਆਪਣੀ ਸੱਸ ਦੇ ਨਾਲ ਕੀਤੀ ਅਤੇ ਕਿੱਕਰ ਤੈਂ ਆਪਣੇ ਪਿਓ ਅਤੇ ਆਪਣੀ ਮਾਂ ਅਤੇ ਆਪਣੀ ਜੰਮਣ ਭੂਮੀ ਨੂੰ ਛੱਡਿਆ ਅਤੇ ਇਨ੍ਹਾਂ ਲੋਕਾਂ ਵਿੱਚ ਆਈ ਜਿਨ੍ਹਾਂ ਨੂੰ ਤੂੰ ਅੱਗੇ ਨਹੀਂ ਜਾਣਦੀ ਸੀ