Bible Language

Numbers 4:26 (ACTS_4_26)

Versions

PAV   ਅਤੇ ਹਾਤੇ ਦੀਆਂ ਕਨਾਤਾਂ ਅਤੇ ਹਾਤੇ ਦੇ ਫਾਟਕ ਦੇ ਦਰਵੱਜੇ ਦੀ ਓਟ ਜਿਹੜੀ ਡੇਹਰੇ ਅਰ ਜਗਵੇਦੀ ਦੇ ਕੋਲ ਆਲੇ ਦੁਆਲੇ ਹੈ ਅਤੇ ਉਨ੍ਹਾਂ ਦੀਆਂ ਲਾਸਾਂ ਅਰ ਉਨ੍ਹਾਂ ਦੀ ਸੇਵਾ ਦਾ ਸਾਰਾ ਸਾਮਾਨ ਅਤੇ ਸਭ ਕੁਝ ਜੋ ਉਨ੍ਹਾਂ ਲਈ ਕਰਨਾ ਹੋਵੇ ਸੋ ਓਹ ਏਹ ਟਹਿਲ ਸੇਵਾ ਕਰਨ