Bible Language

Titus 3:3 (ACTS_4_31)

Versions

PAV   ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਨਦਾਨ, ਅਣਆਗਿਆਕਾਰ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਭੋਗ ਬਿਲਾਸਾਂ ਦੇ ਗੁਲਾਮ ਸਾਂ, ਬੁਰਿਆਈ ਅਤੇ ਖਾਰ ਵਿੱਚ ਉਮਰ ਭੋਗਦੇ ਸਾਂ, ਘਿਣਾਉਣੇ ਅਤੇ ਇੱਕ ਦੂਏ ਦੇ ਵੈਰੀ ਸਾਂ