Bible Language

Numbers 9:14 (ACTS_4_31)

Versions

PAV   ਜੇਕਰ ਤੁਹਾਡੇ ਵਿੱਚ ਕੋਈ ਪਰਦੇਸੀ ਟਿਕਿਆ ਹੋਇਆ ਹੋਵੇ ਅਤੇ ਉਹ ਯਹੋਵਾਹ ਲਈ ਪਸਾਹ ਮਨਾਉਣੀ ਚਾਹੇ ਤਾਂ ਉਹ ਪਸਾਹ ਦੀ ਬਿਧੀ ਅਤੇ ਉਹ ਦੀ ਰੀਤੀ ਅਨੁਸਾਰ ਮਨਾਵੇ। ਤੁਹਾਡੇ ਲਈ ਇੱਕੋ ਹੀ ਬਿਧੀ ਹੋਵੇ, ਪਰਦੇਸੀ ਲਈ ਵੀ ਅਤੇ ਦੇਸ ਦੇ ਜੰਮੇ ਹੋਏ ਲਈ ਵੀ।।