Bible Language

Esther 6:2 (ACTS_4_7)

Versions

PAV   ਤਾਂ ਉਹ ਦੇ ਵਿਚ ਲਿਖਿਆ ਹੋਇਆ ਲੱਭਾ ਕਿ ਮਾਰਦਕਈ ਨੇ ਦਰਬਾਨਾਂ ਵਿੱਚੋਂ ਪਾਤਸ਼ਾਹ ਦੇ ਦੋ ਖੁਸਰਿਆਂ ਬਿਗਥਾਨਾ ਅਰ ਤਰਸ਼ ਦੀ ਖਬਰ ਦਿੱਤੀ ਸੀ ਜਿਹੜੇ ਅਹਸ਼ਵੇਰੋਸ਼ ਪਾਤਸ਼ਾਹ ਉੱਤੇ ਹੱਥ ਪਾਉਣਾ ਭਾਲਦੇ ਸਨ