Bible Language

John 18:22 (ACTS_4_7)

Versions

PAV   ਅਰ ਜਦ ਉਹ ਨੇ ਇਉਂ ਕਿਹਾ ਤਦ ਸਿਪਾਹੀਆਂ ਵਿੱਚੋਂ ਇੱਕ ਨੇ ਜਿਹੜਾ ਕੋਲ ਖੜੋਤਾ ਸੀ ਯਿਸੂ ਨੂੰ ਚਪੇੜ ਮਾਰ ਕੇ ਕਿਹਾ, ਤੂੰ ਸਰਦਾਰ ਜਾਜਕ ਨੂੰ ਇਉਂ ਉੱਤਰ ਦਿੰਦਾ ਹੈਂॽ