Bible Language

Romans 1:7 (ACTS_4_7)

Versions

PAV   ਅੱਗੇ ਜੋਗ ਓਹਨਾਂ ਸਭਨਾਂ ਨੂੰ ਜਿਹੜੇ ਰੋਮ ਵਿੱਚ ਪਰਮੇਸ਼ੁਰ ਦੇ ਪਿਆਰੇ ਅਤੇ ਸੰਤ ਬਣਨ ਲਈ ਸੱਦੇ ਹੋਏ ਹਨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।।