Bible Language

Daniel 2:22 (ACTS_5_13)

Versions

PAV   ਉਹੀ ਡੂੰਘੀਆਂ ਤੇ ਛਿਪੀਆਂ ਹੋਈਆਂ ਗੱਲਾਂ ਨੂੰ ਪਰਗਟ ਕਰਦਾ ਹੈ, ਅਤੇ ਜੋ ਕੁਝ ਅਨ੍ਹੇਰੇ ਵਿੱਚ ਹੈ ਉਹ ਨੂੰ ਜਾਣਦਾ ਹੈ, ਅਤੇ ਚਾਨਣ ਉਸੇ ਦੇ ਨਾਲ ਵੱਸਦਾ ਹੈ