Versions
PAV ਹੁਣ ਕਈ ਯਹੂਦੀ ਹਨ ਜਿਨ੍ਹਾਂ ਨੂੰ ਤੁਸਾਂ ਬਾਬਲ ਦੇ ਸੂਬੇ ਦੇ ਵਿਹਾਰ ਉੱਤੇ ਥਾਪਿਆ ਅਰਥਾਤ ਸ਼ਦਰਕ, ਮੇਸ਼ਕ ਤੇ ਅਬਦ-ਨਗੋ, - ਇਨ੍ਹਾਂ ਮਨੁੱਖਾਂ ਨੇ, ਹੇ ਮਹਾਰਾਜ ਤੁਹਾਡਾ ਆਦਰ ਨਹੀਂ ਕੀਤਾ । ਨਾ ਤਾਂ ਓਹ ਤੁਹਾਡੇ ਦੇਓਤਿਆਂ ਦੀ ਸੇਵਾ ਕਰਦੇ ਹਨ ਨਾ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਹ ਨੂੰ ਤੁਸਾਂ ਖੜਾ ਕੀਤਾ ਮੱਥਾ ਟੇਕਦੇ ਹਨ।।