Bible Language

Daniel 4:8 (ACTS_5_13)

Versions

PAV   ਓੜਕ ਨੂੰ ਦਾਨੀਏਲ ਜਿਹ ਦਾ ਨਾਉਂ ਮੇਰੇ ਦਿਓਤੇ ਦੇ ਨਾਉਂ ਦੇ ਅਨੁਸਾਰ ਬੇਲਟਸ਼ੱਸਰ ਹੈ ਮੇਰੇ ਦਰਬਾਰ ਆਇਆ ਅਤੇ ਉਸ ਵਿੱਚ ਪਵਿੱਤ੍ਰ ਦਿਓਤਿਆਂ ਦਾ ਆਤਮਾ ਹੈ, ਸੋ ਮੈਂ ਉਹ ਦੇ ਅੱਗੇ ਸੁਫ਼ਨਾ ਸੁਣਾਇਆ ਤੇ ਆਖਿਆ