Bible Language

Daniel 4:9 (ACTS_5_13)

Versions

PAV   ਹੇ ਬੇਲਟਸ਼ੱਸਰ, ਜਾਦੂਗਰਾਂ ਦੇ ਸਰਦਾਰ, ਏਸ ਲਈ ਜੋ ਮੈਂ ਜਾਣਦਾ ਹਾਂ ਕਿ ਪਵਿੱਤ੍ਰ ਦੇਓਤਿਆਂ ਦਾ ਆਤਮਾ ਤੇਰੇ ਵਿੱਚ ਹੈ ਅਤੇ ਤੂੰ ਕਿਸੇ ਭੇਤ ਦੇ ਸਬੱਬੋਂ ਨਹੀਂ ਘਬਰਾਉਂਦਾ, ਤੂੰ ਮੇਰੇ ਸੁਫ਼ਨੇ ਦੀਆਂ ਦਰਿਸ਼ਟਾਂ ਜੋ ਮੈਂ ਡਿੱਠੀਆਂ ਅਤੇ ਉਨ੍ਹਾਂ ਦੇ ਅਰਥ ਮੈਨੂੰ ਦੱਸ