Bible Language

Ezekiel 1:11 (ACTS_5_13)

Versions

PAV   ਉਨ੍ਹਾਂ ਦੇ ਚਿਹਰੇ ਅਤੇ ਉਨ੍ਹਾਂ ਦੇ ਖੰਭ ਉੱਪਰੋਂ ਅੱਡ ਅੱਡ ਸਨ, ਹਰੇਕ ਦੇ ਦੋ ਖੰਭ ਦੂਜੇ ਦੇ ਦੋ ਖੰਭਾਂ ਨਾਲ ਜੁੜੇ ਹੋਏ ਸਨ ਅਤੇ ਦੋ ਦੋ ਦੇ ਨਾਲ ਉਨ੍ਹਾਂ ਦਾ ਸਰੀਰ ਢਕਿਆ ਹੋਇਆ ਸੀ