Bible Language

Joshua 3:16 (ACTS_7_10)

Versions

PAV   ਤਾਂ ਉੱਤੋਂ ਵੱਗਣ ਵਾਲੇ ਪਾਣੀ ਆਦਾਮ ਸ਼ਹਿਰ ਦੇ ਕੋਲ ਜਿਹੜਾ ਸਾਰਥਾਨ ਦੇ ਲਾਗੇ ਹੈ ਬਹੁਤ ਦੂਰੋਂ ਠਹਿਰ ਗਏ ਅਤੇ ਇੱਕ ਢੇਰ ਹੋ ਕੇ ਖਲੋ ਗਏ ਅਤੇ ਓਹ ਪਾਣੀ ਜਿਹੜੇ ਅਰਾਬਾਹ ਦੇ ਸਮੁੰਦਰ ਅਰਥਾਤ ਖਾਰੇ ਸਮੁੰਦਰ ਵੱਲ ਵਹਿੰਦੇ ਸਨ ਉੱਕੇ ਹੀ ਅੱਡ ਹੋ ਗਏ ਤਾਂ ਲੋਕ ਯਰੀਹੋ ਦੇ ਸਾਹਮਣੇ ਦੀ ਪਾਰ ਲੰਘੇ