Bible Language

Amos 3:15 (ACTS_8_23)

Versions

PAV   ਮੈਂ ਸਿਆਲੂ ਮਹਿਲ ਨੂੰ ਹਾੜੂ ਮਹਿਲ ਨਾਲ ਮਾਰਾਂਗਾ, ਹਾਥੀ ਦੰਦ ਦੇ ਮਹਿਲ ਬਰਬਾਦ ਹੋ ਜਾਣਗੇ, ਅਤੇ ਵੱਡੇ ਵੱਡੇ ਭਵਨ ਮਿਟਾਏ ਜਾਣਗੇ! ਯਹੋਵਾਹ ਦਾ ਵਾਕ ਹੈ।।