Bible Language

Malachi 1:10 (ACTS_8_23)

Versions

PAV   ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੁਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਥੋਂ ਪਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ