Bible Language

2 Samuel 3:22 (ACTS_8_25)

Versions

PAV   ਵੇਖੋ, ਉਸ ਵੇਲੇ ਦਾਊਦ ਦੇ ਟਹਿਲੂਏ ਅਤੇ ਯੋਆਬ ਕਿਸੇ ਟੋਲੀ ਦਾ ਪਿੱਛਾ ਕਰ ਕੇ ਢੇਰ ਸਾਰੀ ਲੁੱਟ ਆਪਣੇ ਨਾਲ ਲੈ ਕੇ ਆਏ ਅਤੇ ਉਸ ਵੇਲੇ ਅਬਨੇਰ ਹਬਰੋਨ ਵਿੱਚ ਦਾਊਦ ਦੇ ਕੋਲ ਨਹੀਂ ਸੀ ਕਿਉਂ ਜੋ ਉਸ ਨੇ ਉਹ ਨੰ ਤੋਂਰ ਦਿੱਤਾ ਸੀ ਅਤੇ ਉਹ ਸੁਖ ਸਾਂਦ ਨਾਲ ਚੱਲਿਆ ਗਿਆ ਸੀ