Bible Language

Judges 4:6 (ACTS_8_25)

Versions

PAV   ਤਦ ਉਹ ਨੇ ਕਦਸ਼ ਨਫ਼ਤਾਲੀ ਤੋਂ ਅਬੀਨੋਅਮ ਦੇ ਪੁੱਤ੍ਰ ਬਾਰਾਕ ਨੂੰ ਸੱਦ ਘੱਲਿਆ ਅਤੇ ਉਸ ਨੂੰ ਆਖਿਆ, ਭਲਾ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਗਿਆ ਨਹੀਂ ਦਿੱਤੀ ਭਈ ਜਾਹ ਅਤੇ ਤਬੋਰ ਦੇ ਪਹਾੜ ਵੱਲ ਲੋਕਾਂ ਨੂੰ ਪਰੇਰ ਅਤੇ ਨਫ਼ਤਾਲੀਆਂ ਤੇ ਜ਼ਬੂਲੁਨੀਆਂ ਵਿੱਚੋਂ ਦਸ ਹਜ਼ਾਰ ਜੁਆਨ ਆਪਣੇ ਨਾਲ ਲੈ?