Bible Language

2 Kings 2:19 (ACTS_8_26)

Versions

PAV   ਉਸ ਸ਼ਹਿਰ ਦੇ ਲੋਕਾਂ ਨੇ ਅਲੀਸ਼ਾਂ ਨੂੰ ਆਖਿਆ, ਵੇਖੋ ਇਹ ਸ਼ਹਿਰ ਕੇਹੇ ਚੰਗੇ ਥਾਂ ਉੱਤੇ ਹੈ ਜਿਵੇਂ ਸਾਡਾ ਸੁਆਮੀ ਭੀ ਵੇਖਦਾ ਹੈ ਪਰ ਪਾਣੀ ਖਰਾਬ ਤੇ ਧਰਤੀ ਬੰਜਰ ਜਿਹੀ ਹੈ