Bible Language

Joshua 4:23 (ACTS_8_26)

Versions

PAV   ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੋਂ ਯਰਦਨ ਦਿਆਂ ਪਾਣੀਆਂ ਨੂੰ ਸੁਕਾ ਦਿੱਤਾ ਜਦ ਤੀਕ ਤੁਸੀਂ ਪਾਰ ਨਾ ਲੰਘ ਚੁੱਕੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਲਾਲ ਸਮੁੰਦਰ ਨੂੰ ਕੀਤਾ ਸੀ ਜਿਹ ਨੂੰ ਸਾਡੇ ਸਾਹਮਣੇ ਸੁਕਾ ਦਿੱਤਾ ਸੀ ਜਦ ਤੀਕ ਅਸੀਂ ਪਾਰ ਨਾ ਲੰਘੇ