Bible Language

Joshua 4:7 (ACTS_8_26)

Versions

PAV   ਤਾਂ ਤੁਸੀਂ ਉਨ੍ਹਾਂ ਨੂੰ ਆਖਣਾ ਕਿ ਯਹੋਵਾਹ ਦੇ ਨੇਮ ਦੇ ਸੰਦੂਕ ਅੱਗੇ ਯਰਦਨ ਦੇ ਪਾਣੀ ਵੱਖੋ ਵੱਖ ਹੋ ਗਏ ਸਨ, ਜਦ ਉਹ ਯਰਦਨ ਤੋਂ ਪਾਰ ਲੰਘਿਆ ਤਾਂ ਯਰਦਨ ਦੇ ਪਾਣੀ ਵੱਖੋ ਵੱਖ ਹੋ ਗਏ! ਸੋ ਏਹ ਪੱਥਰ ਸਦਾ ਲਈ ਇਸਰਾਏਲੀਆਂ ਲਈ ਯਾਦਗੀਰੀ ਲਈ ਹੋਣਗੇ