Bible Language

Ruth 2:7 (ACTS_8_26)

Versions

PAV   ਅਤੇ ਉਹ ਬੋਲੀ, ਮੈਨੂੰ ਵਾਢਿਆਂ ਦੇ ਪਿੱਛੇ ਭਰੀਆਂ ਦੇ ਵਿਚਕਾਰ ਸਿਲਾ ਚੁਗਣ ਅਤੇ ਇਕੱਠਾ ਕਰਨ ਦਿਓ ਸੋ ਉਹ ਆਈ ਅਤੇ ਸਵੇਰ ਤੋਂ ਹੁਣ ਤੋੜੀ ਲੱਗੀ ਰਹੀ ਅਤੇ ਰਤਾਕੁ ਵਿਸਰਾਮ ਕਰਨ ਲਈ ਘਰ ਵਿੱਚ ਠਹਿਰੀ