Bible Language

Judges 11:13 (ACTS_9_38)

Versions

PAV   ਅੰਮੋਨੀਆਂ ਦੇ ਰਾਜਾ ਨੇ ਯਿਫ਼ਤਾਹ ਦੇ ਹਲਕਾਰਿਆਂ ਨੂੰ ਉੱਤਰ ਦਿੱਤਾ, ਇਸ ਲਈ ਭਈ ਜਿਸ ਵੇਲੇ ਇਸਰਾਏਲੀ ਮਿਸਰ ਤੋਂ ਨਿੱਕਲ ਆਏ ਸਨ ਤਾਂ ਉਨ੍ਹਾਂ ਨੇ ਮੇਰਾ ਦੇਸ ਅਰਨੋਨ ਤੋਂ ਲੈ ਕੇ ਯਬੋਕ ਅਤੇ ਯਰਦਨ ਤੀਕਰ ਖੋਹ ਲਿਆ ਸੀ ਹੁਣ ਉਹ ਦੇਸ ਨੂੰ ਸੁਲਾਹ ਸਫਾਈ ਨਾਲ ਮੋੜ ਦੇ