Bible Language

1 Chronicles 12:36 (AKJV) American King James Version

Versions

PAV   ਆਸ਼ੇਰ ਦੇ ਵਿੱਚੋਂ ਚਾਲੀ ਹਜ਼ਾਰ ਸਨ, ਜਿਹੜੇ ਦਲਾਂ ਦੇ ਨਾਲ ਨਿੱਕਲ ਜਾਣ ਵਾਲੇ, ਅਰ ਲੜਾਈ ਦੀਆਂ ਪਾਲਾਂ ਬੰਨ੍ਹਣ ਵਾਲੇ ਸਨ
IRVPA   ਆਸ਼ੇਰ ਦੇ ਵਿੱਚੋਂ ਚਾਲ੍ਹੀ ਹਜ਼ਾਰ ਸਨ, ਜਿਹੜੇ ਦਲਾਂ ਦੇ ਨਾਲ ਨਿੱਕਲ ਜਾਣ ਵਾਲੇ ਅਤੇ ਲੜਾਈ ਦੀਆਂ ਪਾਲਾਂ ਬੰਨ੍ਹਣ ਵਾਲੇ ਸਨ