Bible Language

1 Chronicles 19:7 (AKJV) American King James Version

Versions

PAV   ਸੋ ਉਨ੍ਹਾਂ ਨੇ ਬੱਤੀ ਹਜ਼ਾਰ ਰਥਾਂ ਅਤੇ ਮਾਕਾਹ ਦੇ ਪਾਤਸ਼ਾਹ ਅਤੇ ਉਸ ਦੀ ਰਈਅਤ ਨੂੰ ਭਾੜੇ ਕਰ ਲਿਆ। ਇਨ੍ਹਾਂ ਨੇ ਕੇ ਮੇਦਬਾ ਦੇ ਅੱਗੇ ਡੇਰੇ ਲਾ ਦਿੱਤੇ ਅਤੇ ਅੰਮੋਨੀ ਆਪੋ ਆਪਣੇ ਨਗਰਾਂ ਤੋਂ ਇਕੱਠੇ ਹੋਏ ਅਤੇ ਜੁੱਧ ਕਰਨ ਨੂੰ ਆਏ
IRVPA   ਸੋ ਉਨ੍ਹਾਂ ਨੇ ਬੱਤੀ ਹਜ਼ਾਰ ਰੱਥਾਂ, ਮਅਕਾਹ ਦੇ ਪਾਤਸ਼ਾਹ ਅਤੇ ਉਸ ਦੀ ਸੈਨਾਂ ਨੂੰ ਕਿਰਾਏ ਤੇ ਲਿਆ। ਇਹਨਾਂ ਨੇ ਕੇ ਮੇਦਬਾ ਦੇ ਅੱਗੇ ਡੇਰੇ ਲਾ ਦਿੱਤੇ ਅਤੇ ਅੰਮੋਨੀ ਆਪੋ ਆਪਣੇ ਨਗਰਾਂ ਤੋਂ ਇਕੱਠੇ ਹੋਏ ਅਤੇ ਯੁੱਧ ਕਰਨ ਨੂੰ ਆਏ।