Bible Language

1 Chronicles 23:3 (AKJV) American King James Version

Versions

PAV   ਅਤੇ ਲੇਵੀ ਜਿਹੜੇ ਤੀਹਾਂ ਵਰਿਹਾਂ ਦੇ ਅਰ ਉਸ ਤੋਂ ਵਧੀਕ ਉਮਰ ਵਾਲੇ ਸਨ ਗਿਣੇ ਗਏ, ਅਰ ਉਨ੍ਹਾਂ ਦੀ ਗਿਣਤੀ ਨਿੱਖੜ ਕੇ ਅਠੱਤੀ ਹਜ਼ਾਰ ਮਨੁੱਖ ਦੀ ਸੀ
IRVPA   ਅਤੇ ਲੇਵੀ ਜਿਹੜੇ ਤੀਹ ਸਾਲਾਂ ਦੇ ਅਤੇ ਉਸ ਤੋਂ ਵੱਧ ਉਮਰ ਵਾਲੇ ਸਨ, ਉਹ ਗਿਣੇ ਗਏ। ਉਨ੍ਹਾਂ ਦੀ ਗਿਣਤੀ ਅਠੱਤੀ ਹਜ਼ਾਰ ਸੀ।