Bible Language

1 Chronicles 25:2 (AKJV) American King James Version

Versions

PAV   ਆਸਾਫ ਦੇ ਪੁੱਤ੍ਰਾਂ ਵਿੱਚੋਂ, - ਜ਼ਕੂਰ ਤੇ ਯੂਸੁਫ ਤੇ ਨਥਾਨਯਾਹ ਤੇ ਅਸ਼ਰੇਲਾਹ ਆਸਾਫ ਦੇ ਪੁੱਤ੍ਰ। ਓਹ ਆਸਾਫ ਦੇ ਮੁਤੀਹ ਸਨ ਜਿਹੜਾ ਪਾਤਸ਼ਾਹ ਦੇ ਹੁਕਮ ਅਨੁਸਾਰ ਨਬੁੱਵਤ ਕਰਦਾ ਸੀ
IRVPA   ਆਸਾਫ਼ ਦੇ ਪੁੱਤਰਾਂ ਵਿੱਚੋਂ ਜ਼ੱਕੂਰ ਤੇ ਯੂਸੁਫ਼ ਤੇ ਨਥਨਯਾਹ ਤੇ ਅਸ਼ਰੇਲਾਹ ਆਸਾਫ਼ ਦੇ ਪੁੱਤਰ। ਉਹ ਆਸਾਫ਼ ਦੇ ਮੁਤੀਹ ਸਨ ਜਿਹੜਾ ਪਾਤਸ਼ਾਹ ਦੇ ਹੁਕਮ ਅਨੁਸਾਰ ਅਗੰਮ ਵਾਕ ਕਰਦਾ ਸੀ