Bible Language

1 Chronicles 5:25 (AKJV) American King James Version

Versions

PAV   ਅਤੇ ਉਨ੍ਹਾਂ ਨੇ ਆਪਣੇ ਵੱਡ ਵਡੇਰਿਆਂ ਦੇ ਪਰਮੇਸ਼ੁਰ ਦਾ ਅਪਰਾਧ ਕੀਤਾ ਅਰ ਉਸ ਦੇਸ ਦੇ ਲੋਕਾਂ ਦੇ ਦੇਵਤਿਆਂ ਨਾਲ ਜ਼ਨਾਹ ਕੀਤਾ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਉਨ੍ਹਾਂ ਦੇ ਅੱਗੇ ਨਸ਼ਟ ਕੀਤਾ
IRVPA   {ਪੂਰਬ ਵਿੱਚ ਵੱਸੇ ਗੋਤਾਂ ਦਾ ਗ਼ੁਲਾਮੀ ਦੇ ਵਿੱਚ ਜਾਣਾ} PS ਅਤੇ ਉਨ੍ਹਾਂ ਨੇ ਆਪਣੇ ਵੱਡ-ਵਡੇਰਿਆਂ ਦੇ ਪਰਮੇਸ਼ੁਰ ਦਾ ਅਪਰਾਧ ਕੀਤਾ ਅਤੇ ਉਸ ਦੇਸ ਦੇ ਲੋਕਾਂ ਦੇ ਦੇਵਤਿਆਂ ਦੇ ਪਿੱਛੇ ਚਲ ਕੇ ਵਿਭਚਾਰੀ ਹੋ ਗਏ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਉਨ੍ਹਾਂ ਅੱਗੇ ਨਸ਼ਟ ਕੀਤਾ