Bible Language

1 Corinthians 15 (AKJV) American King James Version

Versions

PAV   ਹੁਣ ਹੇ ਭਰਾਵੋ, ਮੈਂ ਤੁਹਾਨੂੰ ਉਹ ਖੁਸ਼ ਖ਼ਬਰੀ ਚਿਤਾਰਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ ਜਿਹ ਨੂੰ ਤੁਸਾਂ ਕਬੂਲ ਵੀ ਕੀਤਾ ਅਰ ਜਿਹ ਦੇ ਉੱਤੇ ਤੁਸੀਂ ਖਲੋਤੇ ਵੀ ਹੋ
ERVPA   ਹੁਣ ਭਰਾਵੋ ਅਤੇ ਭੈਣੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਖੁਸ਼ਖਬਰੀ ਨੂੰ ਚੇਤੇ ਕਰੋ ਜਿਸ ਬਾਰੇ ਮੈਂ ਤੁਹਾਨੂੰ ਦਸਿਆ ਸੀ। ਤੁਸੀਂ ਇਸ ਸੰਦੇਸ਼ ਨੂੰ ਕਬੂਲ ਕੀਤਾ ਅਤੇ ਇਸਨੂੰ ਮਜ਼ਬੂਤੀ ਨਾਲ ਫ਼ਡ਼ੀ ਰੱਖਣਾ ਜਾਰੀ ਰੱਖੋ।
IRVPA   {ਮਸੀਹ ਦਾ ਜੀ ਉੱਠਣਾ} PS ਹੁਣ ਹੇ ਭਰਾਵੋ, ਮੈਂ ਤੁਹਾਨੂੰ ਉਹ ਖੁਸ਼ਖਬਰੀ ਯਾਦ ਦਿਲਾਉਂਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ, ਜਿਸ ਨੂੰ ਤੁਸੀਂ ਕਬੂਲ ਵੀ ਕੀਤਾ ਅਤੇ ਜਿਸ ਨੂੰ ਤੁਸੀਂ ਮਜ਼ਬੂਤੀ ਨਾਲ ਫੜੀ ਵੀ ਰੱਖਿਆ ਹੈ।