Bible Language

1 Corinthians 15:53 (AKJV) American King James Version

Versions

PAV   ਕਿਉਂ ਜੋ ਜਰੂਰ ਹੈ ਕਿ ਨਾਸਵਾਨ ਅਵਿਨਾਸ ਨੂੰ ਉਦਾਲੇ ਪਾਵੇ ਅਤੇ ਇਹ ਮਰਨਹਾਰ ਅਮਰਤਾ ਨੂੰ ਉਦਾਲੇ ਪਾਵੇ
ERVPA   ਕਿਉਂਕਿ ਇਸ ਨਾਸ਼ਮਾਨ ਸ਼ਰੀਰ ਨੂੰ ਅਵਿਨਾਸ਼ੀ ਸ਼ਰੀਰ ਨਾਲ ਪਹਿਨਾਇਆ ਜਾਵੇਗਾ। ਅਤੇ ਉਸ ਸ਼ਰੀਰ ਨੂੰ ਜੋ ਮਰ ਜਾਂਦਾ ਹੈ ਉਹ ਸ਼ਰੀਰ ਪੁਆਇਆ ਜਾਂਦਾ ਹੈ ਜੋ ਨਹੀਂ ਮਰਦਾ।
IRVPA   ਕਿਉਂ ਜੋ ਜ਼ਰੂਰ ਹੈ ਕਿ ਨਾਸਵਾਨ ਅਵਿਨਾਸ਼ ਨੂੰ ਪਹਿਨ ਲਵੇ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇ।