Bible Language

1 Corinthians 16:5 (AKJV) American King James Version

Versions

PAV   ਅਰ ਜਦ ਮੈਂ ਮਕਦੂਨਿਯਾ ਵਿੱਚੋਂ ਦੀ ਲੰਘਾਂਗਾ ਤਦ ਤੁਹਾਡੇ ਕੋਲ ਆਵਾਂਗਾ ਕਿਉਂ ਜੋ ਮੈਂ ਮਕਦੂਨਿਯਾ ਥਾਣੀ ਲੰਘਣਾ ਹੈ
ERVPA   ਮੇਰੀ ਯੋਜਨਾ ਮਕਦੂਨਿਯਾ ਰਾਹੀਂ ਜਾਣ ਦੀ ਹੈ। ਇਸ ਲਈ ਮਕਦੂਨਿਯਾ ਵਿੱਚੋਂ ਸਫ਼ਰ ਕਰਨ ਤੋਂ ਬਾਦ, ਮੈਂ ਤੁਹਾਡੇ ਕੋਲ ਆਵਾਂਗਾ।
IRVPA   ਅਤੇ ਜਦ ਮੈਂ ਮਕਦੂਨਿਯਾ ਵਿੱਚੋਂ ਦੀ ਲੰਘਾਂਗਾ ਤਦ ਤੁਹਾਡੇ ਕੋਲ ਆਵਾਂਗਾ ਕਿਉਂ ਜੋ ਮੈਂ ਮਕਦੂਨਿਯਾ ਰਾਹੀਂ ਲੰਘਣਾ ਹੈ।