Bible Language

1 Corinthians 16:6 (AKJV) American King James Version

Versions

PAV   ਪਰ ਕੀ ਜਾਣੀਏ ਜੋ ਮੈਂ ਤੁਹਾਡੇ ਕੋਲ ਟਿਕ ਪਵਾਂ ਸਗੋਂ ਸਿਆਲ ਭੀ ਕੱਟਾਂ ਭਈ ਤੁਸੀਂ ਮੈਨੂੰ ਅਗਾਹਾਂ ਪੁਚਾ ਦਿਓ ਜਿੱਥੇ ਕਿਤੇ ਮੈਂ ਜਾਣਾ ਹੋਵੇ
ERVPA   ਸ਼ਾਇਦ ਮੈਂ ਕੁਝ ਸਮੇਂ ਲਈ ਤੁਹਾਡੇ ਕੋਲ ਠਹਿਰਾਂਗਾ। ਹੋ ਸਕਦਾ ਹੈ ਕਿ ਮੈਂ ਸਾਰੀਆਂ ਸਰਦੀਆਂ ਠਹਿਰਾਂ। ਫ਼ੇਰ ਤੁਸੀਂ ਮੇਰੇ ਸਫ਼ਰ ਵਿੱਚ, ਜਿਥੇ ਮੈਂ ਜਾਵਾਂ, ਜਾਣ ਵਿੱਚ ਸਹਾਇਤਾ ਕਰ ਸਕਦੇ ਹੋ।
IRVPA   ਪਰ ਕੀ ਜਾਣੀਏ ਜੋ ਮੈਂ ਤੁਹਾਡੇ ਕੋਲ ਠਹਿਰਾਂ ਸਗੋਂ ਸਿਆਲ ਵੀ ਕੱਟਾਂ ਕਿ ਤੁਸੀਂ ਮੈਨੂੰ ਅਗਾਹਾਂ ਪਹੁੰਚਾ ਦਿਓ ਜਿੱਥੇ ਕਿਤੇ ਮੈਂ ਜਾਣਾ ਹੋਵੇ।