Versions
PAV ਕੀ ਤੁਹਾਡੇ ਵਿੱਚੋਂ ਕਿਸੇ ਦਾ ਇਹ ਹਿਆਉ ਪੈਂਦਾ ਹੈ ਜੋ ਦੂਜੇ ਨਾਲ ਮੁੱਕਦਮਾ ਰੱਖ ਕੇ ਨਬੇੜੇ ਲਈ ਕੁਧਰਮੀਆਂ ਕੋਲ ਜਾਵੇ ਅਤੇ ਸੰਤਾਂ ਕੋਲ ਨਾ?
ERVPA ਜਦੋਂ ਤੁਹਾਡੇ ਵਿੱਚੋਂ ਕਿਸੇ ਨੂੰ ਇੱਕ ਦੂਜੇ ਦੇ ਖਿਲਾਫ਼ ਸ਼ਿਕਾਇਤ ਹੁੰਦੀ ਹੈ ਤਾਂ ਤੁਸੀਂ ਕਚਿਹਰੀ ਦੇ ਜਜ੍ਜਾਂ ਦੇ ਕੋਲ ਕਿਉਂ ਜਾਂਦੇ ਹੋ? ਉਹ ਲੋਕ ਧਰਮੀ ਨਹੀਂ ਹਨ। ਤਾਂ ਫ਼ਿਰ ਤੁਸੀਂ ਉਨ੍ਹਾਂ ਕੋਲ ਆਪਣੀਆਂ ਸ਼ਿਕਾਇਤਾਂ ਦੇ ਨਿਰਣੇ ਲਈ ਕਿਉਂ ਜਾਂਦੇ ਹੋ? ਤੁਆਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਇਸ ਦੀ ਜਗ਼੍ਹਾ ਤੁਸੀਂ ਆਪਣੇ ਵਿਵਾਦਾਂ ਦਾ ਨਿਰਣਾ ਕਰਨ ਦੀ ਆਗਿਆ ਪਰਮੇਸ਼ੁਰ ਦੇ ਬੰਦਿਆਂ ਨੂੰ ਕਿਉਂ ਨਹੀਂ ਦਿੰਦੇ।
IRVPA ਜਦ ਤੁਹਾਡੇ ਵਿੱਚ ਝਗੜੇ ਹੁੰਦੇ ਹਨ, ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਸੰਤਾਂ ਕੋਲ ਜਾਣ ਦੀ ਬਜਾਏ ਅਧਰਮੀਆਂ ਕੋਲ ਨਿਆਂ ਲਈ ਜਾਵੇ?