Versions
PAV ਸੁਲੇਮਾਨ ਨੇ ਰਥ ਅਤੇ ਘੋੜ ਚੜ੍ਹੇ ਇਕੱਠੇ ਕੀਤੇ ਅਤੇ ਉਹ ਦੇ ਇੱਕ ਹਜ਼ਾਰ ਚਾਰ ਸੌ ਰਥ ਅਤੇ ਬਾਰਾਂ ਹਜ਼ਾਰ ਘੋੜ ਚੜ੍ਹੇ ਸਨ ਜਿਨ੍ਹਾਂ ਨੂੰ ਉਸ ਨੇ ਰਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਨੇੜੇ ਰੱਖਿਆ
IRVPA ਸੁਲੇਮਾਨ ਨੇ ਰੱਥ ਅਤੇ ਸਵਾਰ ਇਕੱਠੇ ਕੀਤੇ ਅਤੇ ਉਹ ਦੇ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜ ਸਵਾਰ ਸਨ ਜਿਨ੍ਹਾਂ ਨੂੰ ਉਸ ਨੇ ਰਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖਿਆ।