Bible Language

1 Kings 12:24 (AKJV) American King James Version

Versions

PAV   ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਤੁਸੀਂ ਚੜ੍ਹਾਈ ਨਾ ਕਰੋ ਨਾ ਆਪਣੇ ਇਸਰਾਏਲ ਭਰਾਵਾਂ ਨਾਲ ਲੜੋ। ਹਰ ਮਨੁੱਖ ਆਪੋ ਆਪਣੇ ਘਰ ਨੂੰ ਮੁੜ ਜਾਵੇ ਕਿਉਂ ਜੋ ਏਹ ਗੱਲ ਮੇਰੀ ਵੱਲੋਂ ਹੈ ਸੋ ਓਹ ਯਹੋਵਾਹ ਦੀ ਗੱਲ ਸੁਣ ਕੇ ਕਿ ਏਹ ਯਹੋਵਾਹ ਦੀ ਗੱਲ ਅਨੁਸਾਰ ਹੈ ਮੁੜ ਕੇ ਚੱਲੇ ਗਏ।।
IRVPA   ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਚੜ੍ਹਾਈ ਨਾ ਕਰੋ ਨਾ ਆਪਣੇ ਇਸਰਾਏਲੀ ਭਰਾਵਾਂ ਨਾਲ ਲੜੋ। ਹਰ ਮਨੁੱਖ ਆਪੋ ਆਪਣੇ ਘਰ ਨੂੰ ਮੁੜ ਜਾਵੇ ਕਿਉਂ ਜੋ ਇਹ ਗੱਲ ਮੇਰੀ ਵੱਲੋਂ ਹੈ ਸੋ ਉਹ ਯਹੋਵਾਹ ਦੀ ਗੱਲ ਸੁਣ ਕੇ ਕਿ ਇਹ ਯਹੋਵਾਹ ਦੀ ਗੱਲ ਅਨੁਸਾਰ ਹੈ ਮੁੜ ਕੇ ਚੱਲੇ ਗਏ। PS