Bible Language

1 Kings 12:27 (AKJV) American King James Version

Versions

PAV   ਜੇ ਕਦੀ ਏਹ ਲੋਕ ਯਰੂਸ਼ਲਮ ਨੂੰ ਯਹੋਵਾਹ ਦੇ ਭਵਨ ਵਿੱਚ ਬਲੀ ਚੜ੍ਹਾਉਣ ਨੂੰ ਜਾਣ ਤਾਂ ਉਨ੍ਹਾਂ ਲੋਕਾਂ ਦੇ ਮਨ ਆਪਣੇ ਸੁਆਮੀ ਦੀ ਵੱਲ ਅਰਥਾਤ ਯਹੂਦਾਹ ਦੇ ਪਾਤਸ਼ਾਹ ਰਹਬੁਆਮ ਵੱਲ ਫਿਰ ਜਾਣਗੇ ਅਤੇ ਓਹ ਮੈਨੂੰ ਮਾਰ ਸੁੱਟਣਗੇ ਅਤੇ ਯਹੂਦਾਹ ਦੇ ਪਾਤਸ਼ਾਹ ਵੱਲ ਮੁੜ ਜਾਣਗੇ
IRVPA   ਜੇ ਕਦੀ ਇਹ ਲੋਕ ਯਰੂਸ਼ਲਮ ਨੂੰ ਯਹੋਵਾਹ ਦੇ ਭਵਨ ਵਿੱਚ ਬਲੀ ਚੜ੍ਹਾਉਣ ਨੂੰ ਜਾਣ ਤਾਂ ਉਨ੍ਹਾਂ ਲੋਕਾਂ ਦੇ ਮਨ ਆਪਣੇ ਸੁਆਮੀ ਦੀ ਵੱਲ ਅਰਥਾਤ ਯਹੂਦਾਹ ਦੇ ਪਾਤਸ਼ਾਹ ਰਹਬੁਆਮ ਵੱਲ ਫਿਰ ਜਾਣਗੇ ਅਤੇ ਉਹ ਮੈਨੂੰ ਮਾਰ ਸੁੱਟਣਗੇ ਅਤੇ ਯਹੂਦਾਹ ਦੇ ਪਾਤਸ਼ਾਹ ਰਹਬੁਆਮ ਵੱਲ ਮੁੜ ਜਾਣਗੇ।