Versions
PAV ਤਾਂ ਓਹ ਉਸ ਨੂੰ ਬੋਲੇ ਕਿ ਅੱਜ ਦੇ ਦਿਨ ਜੇ ਤੂੰ ਇਨ੍ਹਾਂ ਲੋਕਾਂ ਦਾ ਸੇਵਕ ਬਣੇਂਗਾ ਅਤੇ ਉਨ੍ਹਾਂ ਦੀ ਸੇਵਾ ਕਰੇਂਗਾ ਅਤੇ ਉਨ੍ਹਾਂ ਨੂੰ ਮਿੱਠੇ ਬੋਲਾਂ ਨਾਲ ਉੱਤਰ ਦੇਵੇਂਗਾ ਤਾਂ ਓਹ ਸਦਾ ਲਈ ਤੇਰੇ ਟਹਿਲੂਏ ਹੋ ਜਾਣਗੇ
IRVPA ਤਾਂ ਉਹ ਉਸ ਨੂੰ ਬੋਲੇ ਕਿ ਅੱਜ ਦੇ ਦਿਨ ਜੇ ਤੂੰ ਇਨ੍ਹਾਂ ਲੋਕਾਂ ਦਾ ਸੇਵਕ ਬਣੇਂਗਾ ਅਤੇ ਉਨ੍ਹਾਂ ਦੀ ਸੇਵਾ ਕਰੇਂਗਾ ਅਤੇ ਉਨ੍ਹਾਂ ਨੂੰ ਮਿੱਠੇ ਬੋਲਾਂ ਨਾਲ ਉੱਤਰ ਦੇਵੇਂਗਾ ਤਾਂ ਉਹ ਸਦਾ ਲਈ ਤੇਰੇ ਸੇਵਕ ਹੋ ਜਾਣਗੇ।