Bible Language

1 Kings 12:8 (AKJV) American King James Version

Versions

PAV   ਪਰ ਉਸ ਨੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਦਿੱਤਾ ਜਿਹੜੀ ਉਨ੍ਹਾਂ ਨੇ ਉਸ ਨੂੰ ਦਿੱਤੀ ਸੀ ਅਤੇ ਓਹਨਾਂ ਛੋਕਰਿਆਂ ਤੋਂ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਅਤੇ ਉਸ ਦੇ ਸਨਮੁਖ ਖਲੋਤੇ ਰਹਿੰਦੇ ਸਨ ਸਲਾਹ ਲਈ
IRVPA   ਪਰ ਉਸ ਨੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਦਿੱਤਾ ਜੋ ਉਨ੍ਹਾਂ ਨੇ ਉਸ ਨੂੰ ਦਿੱਤੀ ਸੀ ਅਤੇ ਉਹਨਾਂ ਜੁਆਨਾਂ ਤੋਂ ਸਲਾਹ ਲਈ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਅਤੇ ਉਸ ਦੇ ਸਨਮੁਖ ਖੜ੍ਹੇ ਰਹਿੰਦੇ ਸਨ।