Bible Language

1 Kings 15:4 (AKJV) American King James Version

Versions

PAV   ਤਾਂ ਭੀ ਦਾਊਦ ਦੇ ਕਾਰਨ ਯਹੋਵਾਹ ਉਸ ਦੇ ਪਰਮੇਸ਼ੁਰ ਨੇ ਇੱਕ ਚਰਾਗ ਦਿੱਤਾ ਅਰਥਾਤ ਉਸ ਦੇ ਪੁੱਤ੍ਰ ਨੂੰ ਉਸ ਦੇ ਪਿੱਛੋਂ ਠਹਿਰਾਇਆ ਅਤੇ ਯਰੂਸ਼ਲਮ ਵਿੱਚ ਇੱਕ ਚਰਾਗ ਦਿੱਤਾ, ਅਰਥਾਤ ਉਸ ਦੇ ਪੁੱਤ੍ਰ ਨੂੰ ਉਸ ਦੇ ਪਿਛੋਂ ਠਹਿਰਾਇਆ ਅਤੇ ਯਰੂਸ਼ਲਮ ਨੂੰ ਕਾਇਮ ਰੱਖਿਆ
IRVPA   ਤਾਂ ਵੀ ਦਾਊਦ ਦੇ ਕਾਰਨ ਯਹੋਵਾਹ ਉਸ ਦੇ ਪਰਮੇਸ਼ੁਰ ਨੇ ਯਰੂਸ਼ਲਮ ਵਿੱਚ ਇੱਕ ਚਿਰਾਗ ਦਿੱਤਾ ਅਰਥਾਤ ਉਸ ਦੇ ਪੁੱਤਰ ਨੂੰ ਉਸ ਦੇ ਪਿੱਛੋਂ ਠਹਿਰਾਇਆ ਅਤੇ ਯਰੂਸ਼ਲਮ ਵਿੱਚ ਕਾਇਮ ਰੱਖਿਆ।