Bible Language

1 Peter 4:19 (AKJV) American King James Version

Versions

PAV   ਉਪਰੰਤ ਜਿਹੜੇ ਪਰਮੇਸ਼ੁਰ ਦੀ ਇੱਛਿਆ ਦੇ ਅਨੁਸਾਰ ਦੁਖ ਭੋਗਦੇ ਹਨ ਓਹ ਸ਼ੁਭ ਕਰਮ ਕਰਦੇ ਹੋਏ ਆਪਣੀਆਂ ਜਾਨਾਂ ਨੂੰ ਓਸ ਵਫ਼ਾਦਾਰ ਕਰਤਾਰ ਨੂੰ ਸੌਂਪ ਦੇਣ ।।
ERVPA   ਇਸ ਲਈ ਜਿਹਾਡ਼ੇ ਲੋਕ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਤਸੀਹੇ ਝੱਲਦੇ ਹਨ, ਉਨ੍ਹਾਂ ਨੂੰ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਸੌਂਪ ਦੇਣਾ ਚਾਹੀਦਾ ਹੈ। ਪਰਮੇਸ਼ੁਰ ਹੀ ਹੈ ਜਿਸਨੇ ਉਨ੍ਹਾਂ ਦੀ ਸਾਜਨਾ ਕੀਤੀ ਹੈ ਅਤੇ ਜਿਸਤੇ ਭਰੋਸਾ ਕੀਤਾ ਜਾ ਸਕਦਾ ਹੈ। ਇਸ ਲਈ ਉਨ੍ਹਾਂ ਨੂੰ ਚੰਗੀਆਂ ਕਰਨੀਆਂ ਕਰਦੇ ਰਹਿਣਾ ਚਾਹੀਦਾ ਹੈ।
IRVPA   ਇਸ ਲਈ ਜਿਹੜੇ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਦੁੱਖ ਭੋਗਦੇ ਹਨ, ਉਹ ਸ਼ੁਭ ਕੰਮ ਕਰਦੇ ਹੋਏ ਆਪਣੀਆਂ ਜਾਨਾਂ ਨੂੰ ਉਸ ਵਿਸ਼ਵਾਸਯੋਗ ਸਿਰਜਣਹਾਰ ਦੇ ਹੱਥਾਂ ਵਿੱਚ ਸੌਪ ਦੇਣ l PE