Bible Language

1 Samuel 12:23 (AKJV) American King James Version

Versions

PAV   ਅਤੇ ਮੈਥੋਂ ਅਜਿਹਾ ਨਾ ਹੋਵੇ ਜੋ ਮੈਂ ਤੁਹਾਡੇ ਲਈ ਬੇਨਤੀ ਕਰਨੀ ਛੱਡ ਕੇ ਯਹੋਵਾਹ ਦਾ ਪਾਪੀ ਬਣਾਂ ਸਗੋਂ ਮੈਂ ਤੁਹਾਨੂੰ ਉਹ ਰਾਹ ਦੱਸਾਂਗਾ ਜੋ ਚੰਗਾ ਅਤੇ ਸਿੱਧਾ ਹੈ
IRVPA   ਅਤੇ ਮੇਰੇ ਤੋਂ ਅਜਿਹਾ ਨਾ ਹੋਵੇ ਜੋ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਛੱਡ ਕੇ ਯਹੋਵਾਹ ਦੇ ਵਿਰੁੱਧ ਪਾਪ ਕਰਾਂ। ਸਗੋਂ ਮੈਂ ਤੁਹਾਨੂੰ ਉਹ ਰਾਹ ਦੱਸਦਾ ਰਹਾਂਗਾ ਜੋ ਭਲਾ ਅਤੇ ਸਿੱਧਾ ਹੈ।